ਸ਼ਾਹਦਰਾ ਦੇ ਵਿਸ਼ਵਾਸ ਨਗਰ ‘ਚ ਬਾਈਕ ‘ਤੇ ਆਏ ਬਦਮਾਸ਼ਾਂ ਨੇ ਸਵੇਰ ਦੀ ਸੈਰ ‘ਤੇ ਨਿਕਲੇ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਬਦਮਾਸ਼ਾਂ ਨੇ ਕਰੀਬ 9 ਰਾਊਂਡ ਗੋਲੀਆਂ ਚਲਾਈਆਂ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਪਾਰੀ ਦੀ ਹੱਤਿਆ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਨਿਸ਼ਾਨਾ ਸਾਧਿਆ ਹੈ।
Powered by WPeMatico
