ਹੋਰ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਵੀ ਮੈਦਾਨ ਵਿਚ ਕੁੱਦ ਪਈਆਂ ਹਨ। ਇਸ ਦੌਰਾਨ ਉਤਰ ਪ੍ਰਦੇਸ਼ ਦੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੱਡਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਲਿਖਿਆ ਹੈ- ”ਕਿਸਾਨੀ ਮਸਲਿਆਂ ਲਈ ਇਹ ਲੜਾਈ ਸਾਡੀ ਸਾਰਿਆਂ ਦੀ ਹੈ, ਅਸੀਂ ਕੱਲ੍ਹ ਖਨੌਰੀ ਬਾਰਡਰ ਉਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਾਂਗੇ। ਇਸ ਦੌਰਾਨ ਕਈ ਹੋਰ ਵੱਡੇ ਆਗੂ ਵੀ ਪਹੁੰਚ ਰਹੇ ਹਨ। 

Powered by WPeMatico