India vs America :
ਡੋਨਾਲਡ ਟਰੰਪ ਨੇ ਅਮਰੀਕੀ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਹੀ ਦੁਨੀਆ ਭਰ ‘ਚ ਹਲਚਲ ਮਚਾ ਦਿੱਤੀ ਹੈ। ਉਨ੍ਹਾਂ ਨੇ ਭਾਰਤ ਸਮੇਤ ਸਾਰੇ ਦੇਸ਼ਾਂ ਦੇ ਉਤਪਾਦਾਂ ‘ਤੇ ਦਰਾਮਦ ਡਿਊਟੀ ਲਗਾਉਣ ਦੀ ਗੱਲ ਕੀਤੀ ਹੈ। ਇਸ ਤੋਂ ਬਾਅਦ ਭਾਰਤ ਨੇ ਕੁਝ ਅਮਰੀਕੀ ਉਤਪਾਦਾਂ ‘ਤੇ ਦਰਾਮਦ ਡਿਊਟੀ ਘਟਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ।

Powered by WPeMatico