Srinagar Freezing Temperature: ਜੰਮੂ-ਕਸ਼ਮੀਰ ‘ਚ ਸਰਦੀ ਦਾ ਕਹਿਰ ਵਧਣਾ ਸ਼ੁਰੂ ਹੋ ਗਿਆ ਹੈ। ਘੱਟੋ-ਘੱਟ ਤਾਪਮਾਨ ਮਨਫ਼ੀ 6 ਡਿਗਰੀ ਸੈਲਸੀਅਸ ਤੋਂ ਹੇਠਾਂ ਚਲਾ ਗਿਆ ਹੈ। ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Powered by WPeMatico