ਮੌਸਮ ਵਿਭਾਗ ਮੁਤਾਬਕ ਇਸ ਦੌਰਾਨ ਤਾਪਮਾਨ ਵਿੱਚ 2 ਤੋਂ 3 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਮੰਗਲਵਾਰ ਅਤੇ ਬੁੱਧਵਾਰ ਨੂੰ ਮੌਸਮ ਖੁਸ਼ਕ ਰਹੇਗਾ। 27 ਦਸੰਬਰ ਨੂੰ ਮੌਸਮ ਖ਼ਰਾਬ ਰਹੇਗਾ। ਪੰਜਾਬ ‘ਚ ਕਈ ਥਾਵਾਂ ‘ਤੇ ਹਨੇਰੀ ਦੇ ਨਾਲ-ਨਾਲ ਮੀਂਹ ਵੀ ਪਵੇਗਾ। ਇਸ ਨਾਲ ਠੰਡ ਕਾਫੀ ਵਧ ਜਾਵੇਗੀ।

Powered by WPeMatico