ਭਾਰਤ ‘ਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਨਾਗਰਿਕਾਂ ਖਿਲਾਫ ਪੁਲਿਸ ਦਾ ਸਰਚ ਆਪ੍ਰੇਸ਼ਨ ਜਾਰੀ ਹੈ। ਪੁਲਿਸ ਹੁਣ ਤੱਕ ਦੇਸ਼ ਭਰ ਤੋਂ ਸੈਂਕੜੇ ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਕਈਆਂ ਨੂੰ ਬੰਗਲਾਦੇਸ਼ ਵਾਪਸ ਭੇਜ ਦਿੱਤਾ ਗਿਆ ਹੈ। ਇਸੇ ਤਰ੍ਹਾਂ ਮੁੰਬਈ ਦੇ ਇਕ ਏਅਰਪੋਰਟ ‘ਤੇ ਜਾਂਦੇ ਸਮੇਂ ਇਕ ਔਰਤ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Powered by WPeMatico