Kisan Credit Card Limit- ਕਿਸਾਨ ਕ੍ਰੈਡਿਟ ਕਾਰਡ (ਕੇਸੀਸੀ) ਸਕੀਮ 1998 ਵਿੱਚ ਸ਼ੁਰੂ ਕੀਤੀ ਗਈ ਸੀ। ਪਹਿਲਾਂ ਇਸ ਤਹਿਤ 1 ਲੱਖ ਰੁਪਏ ਦਾ ਕਰਜ਼ਾ ਮਿਲਦਾ ਸੀ। ਬਾਅਦ ਵਿੱਚ ਇਸ ਨੂੰ ਵਧਾ ਕੇ 3 ਲੱਖ ਰੁਪਏ ਕਰ ਦਿੱਤਾ ਗਿਆ। ਹੁਣ ਬਜਟ 2025 ਵਿੱਚ ਕਿਸਾਨ ਕ੍ਰੈਡਿਟ ਕਾਰਡ ਦੀ ਸੀਮਾ ਵਧਾ ਕੇ 5 ਲੱਖ ਰੁਪਏ ਕਰ ਦਿੱਤੀ ਗਈ ਹੈ।

Powered by WPeMatico