ਹਾਦਸਾ ਕਾਰ ਦਾ ਟਾਇਰ ਫਟਣ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ। ਜ਼ਖਮੀਆਂ ਨੂੰ ਸਥਾਨਕ ਹਸਪਤਾਲ ਲਿਜਾਇਆ ਜਾ ਰਿਹਾ ਹੈ। ਮਾਰੇ ਗਏ ਸਾਰੇ ਲੋਕ ਕਾਰ ਵਿਚ ਸਵਾਰ ਦੱਸੇ ਜਾਂਦੇ ਹਨ।

Powered by WPeMatico