ਦਿੱਲੀ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਦਾ ਫੈਸਲਾ ਅੱਜ ਸ਼ਾਮ 7 ਵਜੇ ਤੱਕ ਹੋ ਜਾਵੇਗਾ। ਭਾਜਪਾ ਵਿਧਾਇਕ ਦਲ ਦੀ ਬੈਠਕ ਅੱਜ ਸ਼ਾਮ ਨੂੰ ਬੁਲਾਈ ਗਈ ਹੈ। ਰਵੀਸ਼ੰਕਰ ਪ੍ਰਸਾਦ ਅਤੇ ਓਮਪ੍ਰਕਾਸ਼ ਧਨਖੜ ਇਸ ਮੀਟਿੰਗ ਵਿੱਚ ਕੇਂਦਰੀ ਅਬਜ਼ਰਵਰ ਵਜੋਂ ਮੌਜੂਦ ਰਹਿਣਗੇ।

Powered by WPeMatico