Himani Narwal Murder Case: ਰੋਹਤਕ-ਦਿੱਲੀ ਹਾਈਵੇਅ ਉਤੇ ਸਾਂਪਲਾ ਬੱਸ ਸਟੈਂਡ ਨੇੜੇ ਇੱਕ ਸੂਟਕੇਸ ਮਿਲਿਆ ਹੈ। ਜਦੋਂ ਸੂਟਕੇਸ ਖੋਲ੍ਹਿਆ ਗਿਆ ਤਾਂ ਉਸ ਵਿੱਚ ਮਹਿਲਾ ਕਾਂਗਰਸ ਆਗੂ ਹਿਮਾਨੀ ਨਰਵਾਲ ਦੀ ਲਾਸ਼ ਮਿਲੀ। ਹਿਮਾਨੀ ਨਰਵਾਲ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਨਾਲ ਨਜ਼ਰ ਆਈ ਸੀ। ਉਸ ਦੀ ਲਾਸ਼ ਮਿਲਣ ਤੋਂ ਬਾਅਦ ਸਿਆਸੀ ਹਲਚਲ ਮਚ ਗਈ ਹੈ। ਮ੍ਰਿਤਕਾ ਦੀ ਪਛਾਣ ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ ਦੇ ਗੜ੍ਹ ਰੋਹਤਕ ਵਿੱਚ ਯੂਥ ਕਾਂਗਰਸ ਦੀ ਆਗੂ ਹਿਮਾਨੀ ਨਰਵਾਲ ਵਜੋਂ ਹੋਈ ਹੈ।

Powered by WPeMatico