Heatwave Alert By IMD: ਮਈ ਅਜੇ ਸ਼ੁਰੂ ਵੀ ਨਹੀਂ ਹੋਈ ਅਤੇ ਧਰਤੀ ਸੜਨ ਲੱਗ ਪਈ ਹੈ। ਹਿਮਾਲੀਅਨ ਖੇਤਰਾਂ ਵਿੱਚ ਬਰਫ਼ਬਾਰੀ ਹੋ ਰਹੀ ਹੈ, ਪਰ ਦੇਸ਼ ਦੇ ਕੁਝ ਹਿੱਸਿਆਂ ਵਿੱਚ ਪਹਿਲਾਂ ਹੀ ਗਰਮੀ ਪੈਣੀ ਸ਼ੁਰੂ ਹੋ ਗਈ ਹੈ। ਆਈਐਮਡੀ ਮੁਖੀ ਨੇ ਚਾਰ ਮਹੀਨਿਆਂ ਲਈ ਭਿਆਨਕ ਗਰਮੀ ਦਾ ਅਲਰਟ ਜਾਰੀ ਕੀਤਾ ਹੈ।
Powered by WPeMatico
