ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਜਾਮਨਗਰ ਵਿੱਚ ਰਿਲਾਇੰਸ ਫਾਊਂਡੇਸ਼ਨ ਦੇ ਵੰਤਾਰਾ ਵਾਈਲਡਲਾਈਫ ਰੈਸਕਿਊ ਐਂਡ ਰੀਹੈਬਲੀਟੇਸ਼ਨ ਸੈਂਟਰ ਦਾ ਦੌਰਾ ਕੀਤਾ। ਉਨ੍ਹਾਂ ਨੇ ਜਾਨਵਰਾਂ ਦੀ ਦੇਖਭਾਲ ਲਈ ਕੀਤੇ ਗਏ ਪ੍ਰਬੰਧਾਂ ‘ਤੇ ਖੁਸ਼ੀ ਜ਼ਾਹਰ ਕੀਤੀ ਅਤੇ ਇਸ ਲਈ ਅਨੰਤ ਅੰਬਾਨੀ ਦੀ ਸ਼ਲਾਘਾ ਕੀਤੀ।

Powered by WPeMatico