ਲੈਕਸ ਨੇ ਇਸ ਗੱਲਬਾਤ ਨੂੰ ਆਪਣੀ ਜ਼ਿੰਦਗੀ ਦੀ ਸਭ ਤੋਂ ਸ਼ਕਤੀਸ਼ਾਲੀ ਗੱਲਬਾਤ ਦੱਸਿਆ ਹੈ। ਉਨ੍ਹਾਂ ਨੇ ਐਕਸ ‘ਤੇ ਲਿਖਿਆ ਕਿ ਮੈਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਨਾਲ 3 ਘੰਟੇ ਦੀ ਐਪਿਕ ਪੋਡਕਾਸਟ ਗੱਲਬਾਤ ਕੀਤੀ। ਇਹ ਮੇਰੀ ਜ਼ਿੰਦਗੀ ਦੀ ਸਭ ਤੋਂ ਸ਼ਕਤੀਸ਼ਾਲੀ ਗੱਲਬਾਤ ਸੀ।

Powered by WPeMatico