Muskan Killer Attitude: ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਸੌਰਭ ਕਤਲ ਕਾਂਡ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਉਸ ਦੀ ਪਤਨੀ ਮੁਸਕਾਨ ਰਸਤੋਗੀ ਅਤੇ ਉਸ ਦੇ ਪ੍ਰੇਮੀ ਸਾਹਿਲ ਸ਼ੁਕਲਾ ‘ਤੇ ਕਤਲ ਦਾ ਦੋਸ਼ ਹੈ। ਪੁਲੀਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ। ਫਿਲਹਾਲ ਦੋਵੇਂ 14 ਦਿਨਾਂ ਦੀ ਨਿਆਂਇਕ ਹਿਰਾਸਤ ਅਧੀਨ ਚੌਧਰੀ ਚਰਨ ਸਿੰਘ ਜ਼ਿਲ੍ਹਾ ਜੇਲ੍ਹ ਵਿੱਚ ਬੰਦ ਹਨ।
Powered by WPeMatico
