Monsoon – Heavy rain – ਅੱਜ ਸ਼ਾਮ ਅੱਤ ਦੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਤੇਜ਼ ਹਵਾਵਾਂ ਨਾਲ ਭਾਰੀ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪੰਜਾਬ ਵਿਚ ਵੀ ਮੌਸਮ ਇਕਦਮ ਬਦਲ ਗਿਆ ਹੈ। ਇਕਦਮ ਛਾਏ ਕਾਲੇ ਬੱਦਲਾਂ ਕਾਰਨ ਵੱਡੀ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਆਖਿਆ ਹੈ ਕਿ ਮਾਨਸੂਨ ਤੇਜ਼ੀ ਨਾਲ ਅੱਗੇ ਵਧੀ ਹੈ। ਕੁਝ ਹੀ ਦਿਨਾਂ ਵਿਚ ਪੂਰੇ ਪੰਜਾਬ ਨੂੰ ਕਵਰ ਕਰ ਲਵੇਗੀ। ਉਤਰੀ ਭਾਰਤ ਵਿਚ ਇਸ ਦੀ ਤੇਜ਼ੀ ਨਾਲ ਆਮਦ ਹੋਈ ਹੈ। ਕਈ ਜ਼ਿਲ੍ਹਿਆਂ ਵਿਚ ਆਮਦ ਹੋ ਗਈ ਹੈ।
Powered by WPeMatico
