Ahmedabad plane crash- ਇਸ ਹਾਦਸੇ ਵਿੱਚ ਘੱਟੋ-ਘੱਟ 270 ਲੋਕ, ਜਿਨ੍ਹਾਂ ਵਿੱਚ 241 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸ਼ਾਮਲ ਸਨ, ਦੀ ਮੌਤ ਹੋ ਗਈ। ਇਸ ਦੁਖਾਂਤ ਵਿੱਚ ਸਿਰਫ਼ ਇੱਕ ਯਾਤਰੀ, ਬ੍ਰਿਟਿਸ਼ ਨਾਗਰਿਕ ਵਿਸ਼ਵਾਸ ਕੁਮਾਰ ਰਮੇਸ਼ ਬਚਿਆ। ਹਾਦਸੇ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਬਹੁਤ ਸਾਰੀਆਂ ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਗਏ, ਇਨ੍ਹਾਂ ਵਿਚ ਇਕ ਅਜਿਹੀ ਤਸਵੀਰ ਵੀ ਸ਼ਾਮਲ ਹੈ ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਇਹ ਹਾਦਸੇ ਤੋਂ ਠੀਕ ਪਹਿਲਾਂ ਜਹਾਜ਼ ਦੇ ਅੰਦਰ ਲਈ ਗਈ ਸੀ।

Powered by WPeMatico