Summer Vacation: ਪੰਜਾਬ, ਹਰਿਆਣਾ, ਚੰਡੀਗੜ੍ਹ, ਯੂਪੀ, ਬਿਹਾਰ, ਰਾਜਸਥਾਨ ਸਮੇਤ ਤਕਰੀਬਨ ਸਾਰੇ ਸੂਬਿਆਂ ਵਿਚ ਗਰਮੀਆਂ ਦੀਆਂ ਛੁੱਟੀਆਂ ਖਤਮ ਹੋ ਰਹੀਆਂ ਹਨ। ਅਗਲੇ ਹਫਤੇ ਸਾਰੇ ਸਕੂਲ ਖੁੱਲ੍ਹ ਰਹੇ ਹਨ, ਹਾਲਾਂਕਿ ਉਤਰੀ ਭਾਰਤ ਵਿਚ ਪੈ ਰਹੀ ਕਹਿਰ ਦੀ ਗਰਮੀ ਕਾਰਨ ਛੁੱਟੀਆਂ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ।
Powered by WPeMatico
