ਦੱਖਣਪੁਰੀ ਇਲਾਕੇ ਦੇ ਇੱਕ ਘਰ ਵਿੱਚੋਂ ਚਾਰ ਲਾਸ਼ਾਂ ਮਿਲਣ ਤੋਂ ਬਾਅਦ ਦਿੱਲੀ ਵਿੱਚ ਹੜਕੰਪ ਮਚ ਗਿਆ ਹੈ। ਇਸ ਘਟਨਾ ਤੋਂ ਪੁਲਿਸ ਵੀ ਹੈਰਾਨ ਹੈ। ਸ਼ੁਰੂਆਤੀ ਜਾਂਚ ਵਿੱਚ ਪੁਲਿਸ ਨੂੰ ਸ਼ੱਕ ਹੈ ਕਿ ਚਾਰਾਂ ਲੋਕਾਂ ਦੀ ਮੌਤ ਦਮ ਘੁੱਟਣ ਕਾਰਨ ਹੋਈ ਹੈ। ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Powered by WPeMatico