Amarnath Yatra News: ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਚੰਦਰਕੋਟ ਲੰਗਰ ਸਥਲ ਨੇੜੇ ਵਾਪਰਿਆ ਜਦੋਂ ਬੱਸਾਂ ਦੇ ਬ੍ਰੇਕ ਫੇਲ੍ਹ ਹੋ ਗਏ ਅਤੇ ਉਹ ਇੱਕ ਦੂਜੇ ਨਾਲ ਟਕਰਾ ਗਈਆਂ। ਇਸ ਹਾਦਸੇ ਵਿੱਚ ਘੱਟੋ-ਘੱਟ 36 ਸ਼ਰਧਾਲੂ ਜ਼ਖਮੀ ਹੋ ਗਏ।

Powered by WPeMatico