Himachal Flood: ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿਚ ਭਾਰੀ ਮੀਂਹ ਲਗਾਤਾਰ ਜਾਰੀ ਹੈ, ਜਿਸ ਕਾਰਨ ਸੂਬੇ ਉੱਤੇ ਇੱਕ ਵਾਰ ਫਿਰ ਹੜ੍ਹਾਂ ਦਾ ਖ਼ਤਰਾ ਮੰਡਰਾ ਰਿਹਾ ਹੈ। ਸਥਾਨਕ ਮੌਸਮ ਵਿਭਾਗ ਨੇ ਮੰਗਲਵਾਰ ਨੂੰ ਅਗਲੇ 24 ਘੰਟਿਆਂ ਵਿੱਚ ਸੱਤ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਹੜ੍ਹਾਂ ਦੇ ਖ਼ਤਰੇ ਦੀ ਚਿਤਾਵਨੀ ਦਿੱਤੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਚੰਬਾ, ਕਾਂਗੜਾ, ਮੰਡੀ, ਕੁੱਲੂ, ਸ਼ਿਮਲਾ, ਸੋਲਨ ਅਤੇ ਸਿਰਮੌਰ ਸ਼ਾਮਲ ਹਨ।

Powered by WPeMatico