CAQM ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ ਕਿ 1 ਨਵੰਬਰ ਤੋਂ ਦਿੱਲੀ, ਗੁਰੂਗ੍ਰਾਮ, ਫਰੀਦਾਬਾਦ, ਗਾਜ਼ੀਆਬਾਦ, ਗੌਤਮ ਬੁੱਧ ਨਗਰ ਅਤੇ ਸੋਨੀਪਤ ਵਿੱਚ 15 ਸਾਲ ਤੋਂ ਪੁਰਾਣੇ ਪੈਟਰੋਲ ਵਾਹਨਾਂ ਅਤੇ 10 ਸਾਲ ਤੋਂ ਪੁਰਾਣੇ ਡੀਜ਼ਲ ਵਾਹਨਾਂ ‘ਤੇ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਇਨ੍ਹਾਂ ਵਾਹਨਾਂ ਦੇ ਮਾਲਕਾਂ ਨੂੰ ਚਾਰ ਮਹੀਨਿਆਂ ਲਈ ਰਾਹਤ ਮਿਲੀ ਹੈ।
Powered by WPeMatico
