ਕੈਨੇਡਾ ਵਿੱਚ Comedian ਕਪਿਲ ਸ਼ਰਮਾ ਦੇ ਨਵੇਂ ਰੈਸਟੋਰੈਂਟ KAP’S CAFE ‘ਤੇ ਕੁਝ ਬਦਮਾਸ਼ਾਂ ਨੇ ਗੋਲੀਬਾਰੀ ਕੀਤੀ। ਇਸ ਹਮਲੇ ਦੀ ਜ਼ਿੰਮੇਵਾਰੀ ਮੋਸਟ ਵਾਂਟੇਡ ਅੱਤਵਾਦੀ ਹਰਜੀਤ ਸਿੰਘ ਲਾਡੀ ਨੇ ਲਈ ਹੈ, ਜੋ ਕਿ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜਿਆ ਹੋਇਆ ਹੈ ਅਤੇ ਸਾਲਾਂ ਤੋਂ ਕੈਨੇਡਾ ਵਿੱਚ ਲੁਕਿਆ ਹੋਇਆ ਹੈ।

Powered by WPeMatico