ਦੱਸ ਦਈਏ ਕਿ ਹਿਮਾਚਲ ਪ੍ਰਦੇਸ਼ ਵਿੱਚ ਕੁੱਲ 68 ਵਿਧਾਨ ਸਭਾ ਹਲਕੇ ਹਨ, ਜਿਨ੍ਹਾਂ ਵਿੱਚੋਂ ਮੰਡੀ ਜ਼ਿਲ੍ਹਾ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਮੰਡੀ ਵਿੱਚ ਮੀਂਹ ਕਾਰਨ ਆਈਆਂ ਆਫ਼ਤਾਂ ਨੇ ਬੁਨਿਆਦੀ ਢਾਂਚੇ ਅਤੇ ਮਨੁੱਖੀ ਜੀਵਨ ਦੋਵਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ।

Powered by WPeMatico