Lucknow News: ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਲਖਨਊ ਦੀ ਐਮਪੀ-ਐਮਐਲਏ ਅਦਾਲਤ ਵਿੱਚ ਮਾਣਹਾਨੀ ਦੇ ਮਾਮਲੇ ਵਿੱਚ ਸਰੈਂਡਰ ਕਰ ਦਿੱਤਾ। ਜਿਸ ਤੋਂ ਤੁਰੰਤ ਬਾਅਦ ਰਾਹੁਲ ਗਾਂਧੀ ਦੇ ਵਕੀਲ ਵੱਲੋਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ। ਜਿਸ ‘ਤੇ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ।

Powered by WPeMatico