Earthquake Alert – ਨੈਸ਼ਨਲ ਸੈਂਟਰ ਫਾਰ ਸਿਜ਼ਮੋਲੋਜੀ (NCS) ਦੇ ਅਨੁਸਾਰ ਵੀਰਵਾਰ ਸਵੇਰੇ ਹਰਿਆਣਾ ਦੇ ਰੋਹਤਕ ਜ਼ਿਲ੍ਹੇ ਵਿੱਚ 3.3 ਤੀਬਰਤਾ ਦਾ ਭੂਚਾਲ ਆਇਆ। NCS ਦੇ ਅਨੁਸਾਰ ਭੂਚਾਲ 10 ਕਿਲੋਮੀਟਰ ਦੀ ਡੂੰਘਾਈ ਉਤੇ ਆਇਆ। X ਉਤੇ ਇੱਕ ਪੋਸਟ ਵਿੱਚ NCS ਨੇ ਕਿਹਾ, “ਭੂਚਾਲ ਦੀ ਤੀਬਰਤਾ 3.3 ਮਾਪੀ ਗਈ।
Powered by WPeMatico
