Free Electricity In Bihar:ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਅਗਵਾਈ ਵਾਲੀ ਬਿਹਾਰ ਸਰਕਾਰ ਨੇ ਹਰ ਮਹੀਨੇ 125 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਫੈਸਲਾ ਕੀਤਾ ਹੈ, ਜੋ ਕਿ 1 ਅਗਸਤ, 2025 ਤੋਂ ਲਾਗੂ ਕੀਤਾ ਜਾਵੇਗਾ। ਸੋਲਰ ਪੈਨਲ ਲਗਾਉਣ ਵਾਲਿਆਂ ਨੂੰ ਵਿੱਤੀ ਸਹਾਇਤਾ ਵੀ ਮਿਲੇਗੀ।

Powered by WPeMatico