Ration Card New Rule : ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ ਹੈ। ਕੇਂਦਰ ਸਰਕਾਰ ਨੇ ਰਾਸ਼ਨ ਕਾਰਡ ਸਬੰਧੀ ਇੱਕ ਨਵਾਂ ਨਿਯਮ ਲਾਗੂ ਕੀਤਾ ਹੈ। ਜੇਕਰ ਕੋਈ ਕਾਰਡ ਧਾਰਕ ਖੁੰਝ ਜਾਂਦਾ ਹੈ, ਤਾਂ ਉਸਦਾ ਕਾਰਡ ਰੱਦ ਕਰ ਦਿੱਤਾ ਜਾਵੇਗਾ। ਕੇਂਦਰ ਸਰਕਾਰ ਨੇ ਕਿਹਾ ਹੈ ਕਿ ਹੁਣ ਰਾਸ਼ਨ ਕਾਰਡ ਦਾ ਈ-ਕੇਵਾਈਸੀ ਕਰਵਾਉਣਾ ਜ਼ਰੂਰੀ ਹੋਵੇਗਾ।

Powered by WPeMatico