ਵੀਰਵਾਰ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਏਅਰ ਇੰਡੀਆ ਦੀ ਲੰਡਨ ਜਾ ਰਹੀ ਉਡਾਣ AI2017 ਨੂੰ ਉਡਾਣ ਭਰਨ ਤੋਂ ਠੀਕ ਪਹਿਲਾਂ ਰੋਕ ਦਿੱਤਾ ਗਿਆ। ਕਾਰਨ ਇੱਕ ਸ਼ੱਕੀ ਤਕਨੀਕੀ ਸਮੱਸਿਆ ਸੀ।

Powered by WPeMatico