Cabinet Decisions Today: ਕੇਂਦਰੀ ਮੰਤਰੀ ਮੰਡਲ ਨੇ ਕੁੱਲ ₹52,667 ਕਰੋੜ ਦੇ ਫੰਡ/ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਸ਼ੁੱਕਰਵਾਰ ਨੂੰ ਕੈਬਨਿਟ ਦੇ ਮਹੱਤਵਪੂਰਨ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਨੂੰ ਹੋਰ ਮਜ਼ਬੂਤ ਕਰਨ ਲਈ ₹12,060 ਕਰੋੜ ਨੂੰ ਮਨਜ਼ੂਰੀ ਦਿੱਤੀ ਗਈ ਹੈ।

Powered by WPeMatico