Cloudburst Mandi : ਦੋ ਨਾਲਿਆਂ ਵਿੱਚ ਭਿਆਨਕ ਹੜ੍ਹ ਆਉਣ ਕਾਰਨ ਪੂਰਾ ਇਲਾਕਾ ਪਾਣੀ ਨਾਲ ਭਰ ਗਿਆ ਹੈ। ਮੰਡੀ ਦਾ ਪਿੰਡ ਪਨਾਰਸਾ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਪਾਣੀ ਦੀ ਤਬਾਹੀ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ।

Powered by WPeMatico