Stray dogs- ਦੱਸ ਦਈਏ ਕਿ ਸੁਪਰੀਮ ਕੋਰਟ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜੇਕਰ ਕੋਈ ਵਿਅਕਤੀ ਜਾਂ ਕੋਈ ਸੰਗਠਨ ਇਸ ਕੰਮ ਵਿਚ ਰੁਕਾਵਟ ਪਾਉਂਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ ਅਤੇ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸੁਪਰੀਮ ਕੋਰਟ ਨੇ ਇਸ ਮੁੱਦੇ ਉਤੇ ਆਪਣਾ ਫੈਸਲਾ ਦਿੱਲੀ ਦੇ ਰੋਹਿਣੀ ਨੇੜੇ ਇੱਕ ਆਵਾਰਾ ਕੁੱਤੇ ਦੇ ਕੱਟਣ ਤੋਂ ਬਾਅਦ ਰੇਬੀਜ਼ ਕਾਰਨ 6 ਸਾਲ ਦੀ ਬੱਚੀ ਦੀ ਮੌਤ ਤੋਂ ਬਾਅਦ ਦਿੱਤਾ ਹੈ। 

Powered by WPeMatico