ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਹੁਣ ਰਾਜ ਵਿੱਚ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਨਵੇਂ ਆਧਾਰ ਕਾਰਡ ਨਹੀਂ ਬਣਾਏ ਜਾਣਗੇ। ਯਾਨੀ ਜੇਕਰ ਤੁਸੀਂ ਨਿਰਧਾਰਤ ਉਮਰ ਪਾਰ ਕਰ ਲਈ ਹੈ ਅਤੇ ਅਜੇ ਤੱਕ ਆਧਾਰ ਨਹੀਂ ਬਣਵਾਇਆ ਹੈ
Powered by WPeMatico
