School Closed: ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਕਾਰਨ ਸਿੱਖਿਆ ਵਿਭਾਗ ਨੇ 7 ਸਤੰਬਰ ਤੱਕ ਸਾਰੇ ਸਕੂਲ ਅਤੇ ਕਾਲਜ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਸਿੱਖਿਆ ਸਕੱਤਰ ਰਾਕੇਸ਼ ਤੰਵਰ ਨੇ ਇਹ ਹੁਕਮ ਜਾਰੀ ਕੀਤੇ ਹਨ।

Powered by WPeMatico