Gujarat Rain Alert: IMD ਨੇ ਗੁਜਰਾਤ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਲਈ Red ਅਤੇ orange ਅਲਰਟ ਜਾਰੀ ਕੀਤੇ ਹਨ ਜਿਨ੍ਹਾਂ ਵਿੱਚ ਬਨਾਸਕਾਂਠਾ, ਸਾਬਰਕਾਂਠਾ, ਵਲਸਾਡ, ਦਮਨ, ਦਾਦਰਾ ਨਗਰ ਹਵੇਲੀ ਸ਼ਾਮਲ ਹਨ। ਮਛੇਰਿਆਂ ਨੂੰ ਸਮੁੰਦਰ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।

Powered by WPeMatico