Pavagadh Ropeway Accident: ਗੁਜਰਾਤ ਦੇ ਮਸ਼ਹੂਰ ਤੀਰਥ ਸਥਾਨ ਪਾਵਾਗੜ੍ਹ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਆਈ ਹੈ। ਸ਼ਨੀਵਾਰ ਨੂੰ ਇੱਥੇ ਉਸਾਰੀ ਸਮੱਗਰੀ ਲੈ ਕੇ ਜਾਣ ਵਾਲੇ ਰੋਪਵੇਅ ਦੀ ਤਾਰ ਟੁੱਟ ਗਈ। ਹਾਦਸਾ ਇੰਨਾ ਭਿਆਨਕ ਸੀ ਕਿ 6 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਦੋ ਲਿਫਟ ਆਪਰੇਟਰ, ਦੋ ਮਜ਼ਦੂਰ ਅਤੇ ਦੋ ਹੋਰ ਲੋਕ ਸ਼ਾਮਲ ਦੱਸੇ ਜਾ ਰਹੇ ਹਨ। ਇਸ ਦੇ ਨਾਲ ਹੀ ਇਸ ਘਟਨਾ ਨੇ ਪਾਵਾਗੜ੍ਹ ਇਲਾਕੇ ਵਿੱਚ ਹੜਕੰਪ ਮਚਾ ਦਿੱਤਾ ਹੈ।

Powered by WPeMatico