NDA ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਨੂੰ ਭਾਰਤ ਦਾ ਅਗਲਾ ਉਪ ਰਾਸ਼ਟਰਪਤੀ ਚੁਣਿਆ ਗਿਆ ਹੈ। ਮੰਗਲਵਾਰ ਨੂੰ ਹੋਈ ਵੋਟਿੰਗ ਵਿੱਚ ਉਨ੍ਹਾਂ ਨੂੰ 452 ਵੋਟਾਂ ਮਿਲੀਆਂ। ਵਿਰੋਧੀ ਉਮੀਦਵਾਰ ਬੀ. ਸੁਦਰਸ਼ਨ ਰੈਡੀ ਨੂੰ 300 ਵੋਟਾਂ ਮਿਲੀਆਂ।

Powered by WPeMatico