Mata Vaishno Devi Yatra: ਕਟੜਾ ਵਿੱਚ ਸ਼੍ਰੀ ਮਾਤਾ ਵੈਸ਼ਨੋ ਦੇਵੀ ਯਾਤਰਾ ਖਰਾਬ ਮੌਸਮ ਕਾਰਨ ਮੁਲਤਵੀ ਕਰ ਦਿੱਤੀ ਗਈ ਹੈ। ਸ਼ਰਾਈਨ ਬੋਰਡ ਨੇ ਸ਼ਰਧਾਲੂਆਂ ਨੂੰ ਸਬਰ ਰੱਖਣ ਅਤੇ ਨਵੀਆਂ ਤਰੀਕਾਂ ਦਾ ਐਲਾਨ ਹੋਣ ਤੱਕ ਯਾਤਰਾ ਨਾ ਕਰਨ ਦੀ ਅਪੀਲ ਕੀਤੀ ਹੈ।

Powered by WPeMatico