ਕੱਲ੍ਹ ਰਾਹੁਲ ਗਾਂਧੀ ਪੰਜਾਬ ਆਉਣਗੇ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਵੱਲੋਂ ਅੰਮ੍ਰਿਤਸਰ ਤੇ ਗੁਰਦਾਸਪੁਰ ਦਾ ਦੌਰਾ ਕੀਤਾ ਜਾਵੇਗਾ । ਹੜ੍ਹ ਪੀੜਤਾਂ ਨਾਲ ਵੀ ਮੁਲਾਕਾਤ ਕਰ ਸਕਦੇ ਹਨ।

Powered by WPeMatico