Covid-19 Put your heart at Risk: ਕੋਵਿਡ-19 ਲਗਭਗ ਪੰਜ ਸਾਲ ਪਹਿਲਾਂ ਆਇਆ ਸੀ, ਪਰ ਇਸ ਦਾ ਡਰ ਅਜੇ ਵੀ ਕਾਇਮ ਹੈ। ਇਸ ਦਾ ਪ੍ਰਭਾਵ ਇੰਨਾ ਡੂੰਘਾ ਹੈ ਕਿ ਅੱਜ ਵੀ COVID ਤੋਂ ਪੀੜਤ ਰਹੇ ਲੱਖਾਂ ਲੋਕ ਦਿਲ ਦੇ ਜੋਖਮਾਂ ਦਾ ਸਾਹਮਣਾ ਕਰਦੇ ਹਨ। ਯੂਰਪੀਅਨ ਜਰਨਲ ਆਫ਼ ਪ੍ਰੀਵੈਂਟਿਵ ਕਾਰਡੀਓਲੋਜੀ ਵਿਚ ਪ੍ਰਕਾਸ਼ਿਤ ਇੱਕ ਰਿਪੋਰਟ ਵਿਚ ਇਨ੍ਹਾਂ ਖ਼ਤਰਿਆਂ ਬਾਰੇ ਚਿਤਾਵਨੀ ਦਿੱਤੀ ਗਈ ਹੈ ਅਤੇ ਅਜਿਹੇ ਵਿਅਕਤੀਆਂ ਵਿੱਚ ਜੋਖਮ ਨੂੰ ਘਟਾਉਣ ਲਈ ਤੁਰੰਤ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਲੋੜ ਹੈ।
Powered by WPeMatico
