ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ, ਸ਼ੁੱਕਰਵਾਰ ਨੂੰ ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ ਦੀ ਸ਼ੁਰੂਆਤ ਕਰਨਗੇ। ਇਸ ਯੋਜਨਾ 75 ਲੱਖ ਔਰਤਾਂ ਦੇ ਖਾਤਿਆਂ ਵਿੱਚ ਹਰੇਕ ਲਈ 10,000 ਰੁਪਏ ਸਿੱਧੇ ਟ੍ਰਾਂਸਫਰ ਕੀਤੇ ਜਾਣਗੇ।

Powered by WPeMatico