Man Ki Baat: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਦਾ 126ਵਾਂ ਐਪੀਸੋਡ ਐਤਵਾਰ ਨੂੰ ਪ੍ਰਸਾਰਿਤ ਹੋਇਆ। ਅੱਜ ਦੇ ‘ਮਨ ਕੀ ਬਾਤ’ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਸਵਦੇਸ਼ੀ ਉਤਪਾਦਾਂ ਨੂੰ ਅਪਣਾਉਣ ਦੀ ਮਹੱਤਤਾ ਉਤੇ ਜ਼ੋਰ ਦਿੱਤਾ। ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਵੱਧ ਤੋਂ ਵੱਧ ਸਵਦੇਸ਼ੀ ਉਤਪਾਦਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰਨ ਦੀ ਅਪੀਲ ਵੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਮਸ਼ਹੂਰ ਗਾਇਕ…

Powered by WPeMatico