Thar Road Accident- ਥਾਰ ਦੇ ਡਿਵਾਈਡਰ ਨਾਲ ਟਕਰਾਉਣ ਕਾਰਨ 5 ਸਵਾਰਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਦੋ ਨੌਜਵਾਨ ਅਤੇ ਤਿੰਨ ਮੁਟਿਆਰਾਂ ਸ਼ਾਮਲ ਹਨ। ਇੱਕ ਨੌਜਵਾਨ ਦੀ ਹਾਲਤ ਗੰਭੀਰ ਹੈ। ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਕੁੜੀਆਂ ਇੱਕੋ ਕਾਲਜ ਵਿੱਚ ਪੜ੍ਹਦੀਆਂ ਸਨ। ਪ੍ਰਤਿਸ਼ਠਾ ਦੇ ਪਿਤਾ ਚੰਦਰਮਣੀ ਜੱਜ ਹਨ।

Powered by WPeMatico