Himachal Murder Case: ਕਾਂਗੜਾ ਦੇ ਲੁਦਰੇਡਾ ਪਿੰਡ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਸੁਖਬਿੰਦਰ ਨੇ ਆਪਣੇ ਚਾਚੇ ਅਸ਼ੋਕ ਕੁਮਾਰ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

Powered by WPeMatico