ਸੁਪਰੀਮ ਕੋਰਟ ‘ਚ ਸੋਮਵਾਰ ਨੂੰ ਇੱਕ ਵੱਡਾ ਹੰਗਾਮਾ ਹੋਇਆ, ਜਦੋਂ ਇੱਕ ਵਕੀਲ ਨੇ CJI ਬੀ ਆਰ ਗਵਈ ਉੱਤੇ ਜੁੱਤੀ ਸੁੱਟਣ ਦੀ ਕੋਸ਼ਿਸ਼ ਕੀਤੀ। ਸੁਰੱਖਿਆ ਕਰਮੀਆਂ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ।

Powered by WPeMatico