Union Cabinet Decisions: ਕੇਂਦਰ ਸਰਕਾਰ ਨੇ ਭਾਰਤੀ ਰੇਲਵੇ ਦੇ ਬੁਨਿਆਦੀ ਢਾਂਚੇ ਨੂੰ ਸੁਪਰਫਾਸਟ ਟਰੈਕ ‘ਤੇ ਲਿਆਉਣ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (CCEA) ਨੇ ਅੱਜ ਰੇਲਵੇ ਮੰਤਰਾਲੇ ਲਈ ਚਾਰ ਵੱਡੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ, ਜਿਨ੍ਹਾਂ ਦੀ ਕੁੱਲ ਲਾਗਤ ₹24,634 ਕਰੋੜ ਹੈ।
Powered by WPeMatico
