IMD Weather Today: ਦੱਖਣ-ਪੱਛਮੀ ਮਾਨਸੂਨ ਦੇ ਜਾਣ ਤੋਂ ਬਾਅਦ ਹੁਣ ਸਰਦੀ ਦਾ ਮੌਸਮ ਸ਼ੁਰੂ ਹੋ ਰਿਹਾ ਹੈ। ਪੰਜਾਬ ਵਿਚ ਦੀਵਾਲੀ ਤੋਂ ਬਾਅਦ ਠੰਢ ਵਧ ਸਕਦੀ ਹੈ। ਇਸ ਦੌਰਾਨ ਆਉਣ ਵਾਲੇ ਦਿਨਾਂ ਵਿੱਚ ਦੋ ਪੱਛਮੀ ਗੜਬੜੀਆਂ ਸਰਗਰਮ ਹੋ ਜਾਣਗੀਆਂ। ਇਸ ਨਾਲ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਹਿਮਾਚਲ ਵਿੱਚ ਬਰਫ਼ਬਾਰੀ ਸੰਭਵ ਹੈ। ਇਸ ਦੌਰਾਨ ਅਰਬ ਸਾਗਰ ਵਿੱਚ ਇੱਕ ਨਵਾਂ ਸਿਸਟਮ ਸਰਗਰਮ ਹੋ ਗਿਆ ਹੈ।

Powered by WPeMatico