Bihar Chunav: ਲਖੀਸਰਾਏ ਵਿੱਚ ਬਿਹਾਰ ਦੇ ਉਪ ਮੁੱਖ ਮੰਤਰੀ ਵਿਜੇ ਕੁਮਾਰ ਸਿਨਹਾ ਦੇ ਕਾਫ਼ਲੇ ‘ਤੇ ਹਮਲਾ ਕੀਤਾ ਗਿਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਿਨਹਾ ਆਪਣੇ ਚੋਣ ਪ੍ਰਚਾਰ ਦੇ ਸਿਲਸਿਲੇ ਵਿੱਚ ਇਲਾਕੇ ਵਿੱਚੋਂ ਲੰਘ ਰਹੇ ਸਨ। ਇਸ ਦੌਰਾਨ ਕੁਝ ਲੋਕਾਂ ਨੇ ਉਨ੍ਹਾਂ ਦੀ ਗੱਡੀ ‘ਤੇ ਚਿੱਕੜ ਸੁੱਟਿਆ ਅਤੇ ਨਾਅਰੇਬਾਜ਼ੀ ਕੀਤੀ।

Powered by WPeMatico