Delhi Car Blast Latest Update: ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਲਾਲ ਕਿਲ੍ਹੇ ਨੇੜੇ ਹੋਏ ਬੰਬ ਧਮਾਕੇ ਦੀ ਜਾਂਚ ਲਈ 500 ਤੋਂ ਵੱਧ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਇੱਕ ਟੀਮ ਬਣਾਈ ਗਈ ਹੈ। ਇਸ ਟੀਮ ਵਿੱਚ ਮੁੱਖ ਤੌਰ ‘ਤੇ ਦਿੱਲੀ ਪੁਲਿਸ, ਇੰਟੈਲੀਜੈਂਸ ਬਿਊਰੋ (IB), ਨੈਸ਼ਨਲ ਸਿਕਿਓਰਿਟੀ ਗਾਰਡ (NSG), ਅਤੇ NIA ਸਮੇਤ ਹੋਰ ਜਾਂਚ ਏਜੰਸੀਆਂ ਦੇ ਅਧਿਕਾਰੀ ਸ਼ਾਮਲ ਹਨ। ਇਹ ਟੀਮ ਹਮਲੇ ਦੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕਰ ਰਹੀ ਹੈ।
Powered by WPeMatico
