New Labour Code 2025: ਨਵੇਂ ਕਿਰਤ ਕਾਨੂੰਨ (Labour laws) ਅੱਜ ਤੋਂ ਲਾਗੂ ਹੋ ਗਏ ਹਨ। ਇਸਨੂੰ ਕਿਰਤ ਪ੍ਰਣਾਲੀ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਬਦਲਾਅ ਦੱਸਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਅਧਿਕਾਰਤ ਤੌਰ ‘ਤੇ ਚਾਰ ਨਵੇਂ ਕਿਰਤ ਕੋਡ ਲਾਗੂ ਕੀਤੇ ਹਨ।

Powered by WPeMatico