Zubeen Garg Death: ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੇ ਪਹਿਲੇ ਹੀ ਦਿਨ ਗਾਇਕ ਜ਼ੁਬੀਨ ਗਰਗ ਦੀ ਮੌਤ ਦਾ ਮਾਮਲਾ ਗਰਮਾ ਗਿਆ। ਵਿਰੋਧੀ ਧਿਰ ਨੇ ਇਸ ‘ਤੇ ਚਰਚਾ ਲਈ ਮੁਲਤਵੀ ਮਤਾ ਲਿਆਂਦਾ, ਜਿਸ ਨੂੰ ਸਪੀਕਰ ਨੇ ਮਨਜ਼ੂਰ ਕਰ ਲਿਆ। ਇਸ ਤੋਂ ਬਾਅਦ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਅਜਿਹਾ ਬਿਆਨ ਦਿੱਤਾ, ਜਿਸ ਨਾਲ ਪੂਰੇ ਸਦਨ ਦਾ ਮਾਹੌਲ ਹੀ ਬਦਲ ਗਿਆ।

Powered by WPeMatico